पंजाब

*आप ने की राज्य सभा के लिए संत बलबीर सिंह सींचेवाल व विक्रमजीत सिंह साहनी के नाम की घोषणा*

*ਆਪ ਵਲੋਂ ਰਾਜ ਸਭਾ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ਦਾ ਐਲਾਨ*

 

पंजाब के मुख़्यमंत्री भगवंत मान ने ट्वीट कर कहा है कि मुझे बताते हुए बहुत खुशी हो रही है कि आम आदमी पार्टी दो पद्म श्री अवार्ड से सम्मानित शख्सियतों को राज्य सभा मेंबर नामज़द कर रही है…एक वातावरण प्रेमी पद्म श्री संत बलबीर सिंह सींचेवाल, दूसरे पंजाबी कल्चर से संबंधित पद्म श्री विक्रमजीत सिंह साहनी…दोनों को मेरी ओर से शुभकामनाएं

 

 

*ਆਪ ਵਲੋਂ ਰਾਜ ਸਭਾ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ਦਾ ਐਲਾਨ*


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ…ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ

 

 

Related Articles

Leave a Reply

Your email address will not be published. Required fields are marked *

Back to top button
error: Content is protected !!